29 Episodes
30 Ratings
2021 First episode About Our Sikh History ਇਸ ਪ੍ਰੋਗਰਾਮ ਵਿੱਚ ਆਪਾ ਗੱਲ ਕਰਾਂਗੇ ਜੀ ਸਿੱਖ ਰਾਜਨੀਤਿਕ ਵਿਚਾਰਧਾਰਾ ਦੀ, ਜੋ ਵਿਚਾਰਧਾਰਾ ਗੁਰੂ ਨਾਨਕ ਜੀ ਤੋਂ ਲੈ ਕੇ ਦਸਾ ਗੁਰੂ ਸਾਹਿਬਾਨਾਂ ਤੱਕ ਦੀ ਇਕ ਵਿਸ਼ੇਸ਼ ਦੇਣ ਹੈ।ਜਿਸ ਨੂੰ ਅਪਣਾ ਕੇ ਗੁਰੂ ਸਾਹਿਬਾਨਾਂ ਤੋਂ ਬਆਦ ਹੋਣ ਵਾਲੇ ਸਿੱਖ ਯੋਧਿਆਂ ਨੇ ਸਿੱਖ ਰਾਜ ਸਥਾਪਿਤ ਕਰ ਕੇ ਦੁਨੀਆ ਤੇ ਇਕ ਮਿਸਾਲ ਪੈਦਾ ਕਰ ਦਿੱਤੀ ਸੀ। ਉਸ ਤੋਂ ਬਾਦ ਜੋ ਵੀ ਘਟਨਾਵਾਂ ਵਾਪਰੀਆਂ, ਸਿੱਖ ਜਿਨਾਂ ਹਾਲਤਾਂ ਵਿੱਚ ਵੀ ਗੁਜ਼ਰੇ, ਉਹਨਾਂ ਹਾਲਤਾਂ ਨੂੰ ਆਪਾ ਇਸ ਪ੍ਰੋਗਰਾਮ ਰਾਹੀਂ ਪੇਸ਼ ਕਰਨ ਦੀ ਕੋਸ਼ਿਸ਼ ਕਰਾਂਗੇ ਜੀ।
Publisher Our Sikh history
Category history
Language pa
Explicit No
First episode 23 Feb 2021
Latest episode 19 Jun 2024 Latest episodes 29 episodes in the feed.
19 Jun 2024
ਸਾਖੀ ਭਾਈ ਕਲਿਆਣਾ ਜੀ ਕਲਿਆਣਾ ਜੀ
ਵਿਚ ਸ਼ਾਮਲ ਕੀਤਾ।
ਗੁਰੂ ਨਾਨਕ ਸਾਹਿਬ ਨੇ ਜਿਸ ਨਿਰਮਲ ਪੰਥ ਦੀ ਸਾਜਨਾ ਕੀਤੀ ਸੀ ਉਸ ਲਈ ਜ਼ਰੂਰੀ ਸੀ ਕਿ ਉਸ ਦਾ ਕੋਈ ਕੇਂਦਰੀ ਅਸਥਾਨ ਵੀ ਅਸਥਾਪਤ ਕੀਤਾ ਜਾਵੇ। । ਇਸ ਲਈ ਗੁਰੂ ਨਾਨਕ ਸਾਹਿਬ ਨੇ ਆਪਣੇ ਚੌਥੇ ਜਾਮ ਵਿਚ ਕੇਂਦਰੀ ਅਸਥਾਨ ਦੀ ਨੀਂਹ ਰੱਖੀ ਤੇ ਪੰਜਵੇਂ ਜਾਮੇ ਵਿਚ ਇਹ ਕੇਂਦਰੀ ਅਸਥਾਨ ਤਿਆਰ ਹੋ ਗਿਆ।
17 Jun 2024
ਜੈਨੀ ਸਰੈਵੜੇ ਦਾ ਸੁਧਾਰ ਜੈਨ ਮੌਤ ਦੇ ਆਮ ਸਿਧਾਂਤਾਂ ਤੋਂ ਗੁਰਮਤ ਫਿਲਾਸਫ਼ੀ ਵਿਚ ਕੋਈ ਸਾਂਝੀ ਗੱਲ ਨਹੀਂ ਹੈ। ਅਮਲੀ ਜੀਵਨ ਵਿਚ ਜੈਨੀਆਂ ਦੀ ਵਹਿਮ ਭਰੀ ਅਹਿੰਸਾ ਤੇ ਕਰੜਾਈ ਅਤੇ ਕਰਮਾਂ ਦੀ ਨੀਂਹ ਪ੍ਰਮਾਣੂ ਵਾਲੀ ਮਨੌਤ ਦਾ ਗੁਰੂ ਸਾਹਿਬ ਨੇ ਨੇ ਖੰਡਨ ਕੀਤਾ ਹੈ। ਬ੍ਰਹਮਚਰਜ ਅਤੇ ਮੋਹ ਤਿਆਗ ਵੀ ਇਹਨਾਂ ਦੇ ਅਸੂਲ ਹਨ
ਜੈਨੀ ਅਕਾਲ ਪੁਰਖ ਦੀ ਥਾਂ ਮੁਕਤ-ਆਤਮਾ ਨੂੰ ਹੀ ਈਸ਼ਵਰ ਆਖਦੇ ਹਨ ਇਹਨਾਂ ਦੇ ਪ੍ਰਚਾਰਕ ਸਾਧੂਆਂ ਨੂੰ ਸਰੋਵੜੇ ਕਿਹਾ ਜਾਂਦਾ ਹੈ। ਇਹ ਸਰਵੜੇ ਦੀਖਿਆ ਲੈਣ ਵੇਲੇ ਆਪਣੇ ਵਾਲ ਇਕ-ਇਕ ਕਰਕੇ ਪੁਟਾਂਦੇ ਹਨ ਅਤੇ ਪੁੱਟਣ ਵਾਲਾ ਹੱਥਾਂ ਨਾਲ ਸੁਆਹ ਮਲ ਕੇ ਵਾਲ ਪੁਟਦਾ ਹੈ ਤਾਂ ਜੋ ਵਾਲ ਤਿਲਕਣ ਨਾਂਹ।
16 Jun 2024
ਬਾਬਾ ਬੁੱਢਾ ਜੀ ਬਾਬਾ ਬੁੱਢਾ ਜੀ
ਬਾਬਾ ਬੁੱਢਾ ਜੀ ਬੜੇ ਉੱਚੇ ਸੁੱਚੇ, ਪ੍ਰਸਿੱਧ, ਅਤੇ ਕਰਨੀ ਵਾਲੇ ਗੁਰਸਿੱਖ ਹੋਏ ਹਨ। ਉਨ੍ਹਾਂ ਨੇ ਗੁਰਸਿੱਖੀ ਦਾ ਉਪਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲਿਆ ਅਤੇ ਛੇਵੀਂ ਪਾਤਸ਼ਾਹੀ ਦੇ ਸਮੇਂ ਤੀਕ ਗੁਰਸਿੱਖੀ ਦਾ ਨਮੂਨਾ ਬਣ ਕੇ ਜੀਵਨ ਬਤੀਤ ਕੀਤਾ।
ਬਾਬਾ ਜੀ ਦਾ ਜਨਮ ਸੁਘੇ ਰੰਧਾਵੇ (ਜੱਟ) ਦੇ ਘਰ ਮਾਤਾ ਗੌਰਾਂ ਦੀ ਕੁੱਖੋਂ ਅਕਤੂਬਰ 1506 ਨੂੰ ਕਬੂ ਨੰਗਲ, ਜ਼ਿਲ੍ਹਾ ਅੰਮ੍ਰਿਤਸਰ ਵਿਚ ਹੋਇਆ। ਮਾਪਿਆਂ ਨੇ ਉਨ੍ਹਾਂ ਦਾ ਨਾਂ ਬੂੜਾ ਰੱਖਿਆ, ਮਗਰੋਂ ਗੁਰੂ ਨਾਨਕ ਦੇਵ ਜੀ ਦੇ ਬਚਨ ਮੂਜਬ ਉਹਨਾ ਦਾ ਨਾਂ ਬੁੱਢਾ ਜੀ ਪੈ ਗਿਆ।
Reach and audience Public platform figures. Ratings count people who left a rating, not total listeners.
Apple Podcasts (US) 5.0 / 5 1 ratings
Spotify 4.5 / 5 29 ratings Research this show Explore Pod Engine's podcast research tools and transcript access.
See plans Is this your podcast? Claim your show to manage its details on Pod Engine.
Claim Our Sikh History Where this data comes from Each source has its own observation date. These dates do not mean all data was checked at once.
RSS feed Last successful check: 27 Aug 2026 .
Apple Podcasts ratings (US) Snapshot recorded: 18 Oct 2026 .
Spotify ratings Snapshot recorded: 17 Oct 2026 . Host of Our Sikh History? Claim your podcast to manage its listing and keep your show details accurate.
Claim this podcast Pod Engine is an independent podcast discovery and analytics service and is not affiliated with or endorsed by this podcast. Artwork and show content belong to their owners. Full legal notice .
Explore this showPodcast research with Pod Engine
See plans